BSF apprehended two Punjab Police cops with two packets of heroin (Chitta) in Ferozepur

September 15, 2023 - PatialaPolitics

BSF apprehended two Punjab Police cops with two packets of heroin (Chitta) in Ferozepur

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਵਾਸੀਆਂ ਵੱਲੋਂ ਕਥਿਤ ਤੌਰ ‘ਤੇ ਪੁਲਿਸ ਮੁਲਾਜ਼ਮਾਂ ਨੂੰ 2 ਪੈਕਟ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਇੱਥੇ ਇੱਕ ਪਿੰਡ ਵਿਖੇ ਬੀ.ਐਸ.ਐਫ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਕਾਰ ਦੇ ਟਾਇਰ ਹੇਠੋਂ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਗਏ।