Patiala Boy Prince Sandhu dies in England road accident

September 23, 2023 - PatialaPolitics

Patiala Boy Prince Sandhu dies in England road accident

ਇੰਗਲੈਂਡ ’ਚ ਇੱਕ ਸੜਕ ਹਾਦਸੇ ’ਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸ ਸੰਧੂ ਵਜੋਂ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਪ੍ਰਿੰਸ ਸੰਧੂ ਪਟਿਆਲਾ ਦੇ ਹਲਕੇ ਸਨੌਰ ਦੇ ਪਿੰਡ ਘੜਾਮ ਦਾ ਰਹਿਣ ਵਾਲਾ ਸੀ। ਇਸ ਖ਼ਬਰ ਨੂੰ ਸੁਣਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਵਿਅਕਤੀ ਵੀ ਪਹੁੰਚੇ।