Punjab Congress led by Raja Warring face water cannons
October 9, 2023 - PatialaPolitics
Punjab Congress led by Raja Warring face water cannons
ChandigarhPolice ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਵਰਕਰਾਂ ਨੂੰ ਪਾਣੀ ਦੀਆਂ ਬੌਛਾੜਾਂ ਮਾਰ ਕੇ ਖਦੇੜ ਦਿੱਤਾ। SYL ਦੇ ਮੁੱਦੇ ‘ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਸਨ। RajaWarring ਸਮੇਤ ਕਈ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
View this post on Instagram