Punjab Govt booked Tagore Theatre for open debate

October 11, 2023 - PatialaPolitics

Punjab Govt booked Tagore Theatre for open debate

The state government has booked the Tagore Theatre Chandigarh for holding a debate on Punjab issues with the Opposition leaders, as was challenged by Chief Minister Bhagwant Mann on Sunday.

 

Officials in the CMO’s confirmed that the venue had been booked. A formal letter and other formalities will be completed on Wednesday by the Department of Public Relations. The CM had asked the state chiefs of all Opposition parties to join the open debate on all issues concerning Punjab.

 

ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…: Bhagwant Mann on Twitter