Punjab CM Bhagwant Mann announced a ban on stunt activities on tractors

October 30, 2023 - PatialaPolitics

Punjab CM Bhagwant Mann announced a ban on stunt activities on tractors

ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..CM Mann Tweets