Powercut in Patiala On 17 November 2023

November 16, 2023 - PatialaPolitics

Powercut in Patiala On 17 November 2023

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 16-11-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਪੂਰਬ ਤਕਨੀਕੀ ਸਬ ਡਵੀਜਨ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ ਸਨੌਰੀ ਅੱਡਾ ਗਰਿੱਡ ਤੋਂ ਚਲਦੇ 11ਕੇ.ਵੀ ਕਿਲਾਂ ਚੌਂਕ ਫੀਡਰ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਜੱਟਾ ਵਾਲਾ ਚੋਂਤਰਾ ਸ਼ੀਤਲਾ ਮਾਤਾ ਮੰਦਰ, ਮੌਰਾਵਾਲੀ ਗਲੀ, ਸੁਈਗਰਾਂ ਮੁੱਹਲਾ, ਖਗਦੀਆਂ ਵਾਲੀ ਗਲੀ, ਛੱਤਾ ਨਾਨੂ ਮੱਲ,ਗੁਰੂ ਨਾਨਕ ਗਲੀ, ਕ੍ਰਿਸ਼ਨਾਂ ਗਲੀ, ਸਨੌਰੀ ਗੇਟ, ਗੁੜ ਮੰਡੀ, ਢੱਕ ਬਜਾਰ, ਕਿਲਾਂ ਚੌਂਕ ਸਾਰਾ, ਚੂੜੀਆਂ ਵਾਲਾ ਬਜਾਰ, ਸਦਰ ਬਜਾਰ, ਪੁਰਾਣੀ ਸਬਜੀ ਮੰਡੀ, ਮੀਨੀ ਮਾਰਕਿਟ A ਟੈਂਕ, ਡੂੰਮਾ ਵਾਲੀ ਗਲੀ, ਖੱਦਰ ਭੰਡਾਰ ਚੌਂਕ ਸਾਰਾ, ਭਿੰਡੀਆਂ ਵਾਲੀ ਤੇ ਦੇਸ ਰਾਜ ਗਲੀ, ਜੰਡ ਗਲੀ, ਸਰਹਿੰਦੀ ਬਜਾਰ, ਅਚਾਰ ਬਜਾਰ, ਜੱਟਾ ਵਾਲਾ ਚੌਂਤਰਾਂ ਰੂਪ ਚੰਦ ਮੁੱਹਲਾ, ਦਰਸ਼ਨੀ ਗੇਟ ਤੋਂ ਲੈ ਕੇ ਸੀਤਲਾ ਮਾਤਾ ਮੰਦਰ ਤੱਕ ਸਾਰਾ ਰੋਡ ਅਦਿ ਦੀ ਬਿਜਲੀ ਸਪਲਾਈ ਮਿਤੀ 17-11-2023 ਨੂੰ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਮੋਬਾਇਲ ਨੰ- 9646124408

 

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 16-11-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 17-11-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ