Punjab Police ASI Saroop Singh shot dead In Jandiala Guru of Amritsar

November 17, 2023 - PatialaPolitics

Punjab Police ASI Saroop Singh shot dead In Jandiala Guru of Amritsar

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ SHO ਸਰੂਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਸਵਰੂਪ ਸਿੰਘ ਅੱਜ ਸਵੇਰੇ ਆਪਣੇ ਮੋਟਰਸਾਈਕਲ ‘ਤੇ ਡਿਊਟੀ ‘ਤੇ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।