Powercut in Patiala On 22 November 2023

November 21, 2023 - PatialaPolitics

Powercut in Patiala On 22 November 2023

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 21-11-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ ਵੀ ਰਾਜਪੁਰਾ ਕਲੋਨੀ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ:-

ਰਾਜਪੁਰਾ ਕਲੋਨੀ, ਸਰਕਾਰੀ ਫਲੈਟ ਰਾਜਪੁਰਾ ਕਲੋਨੀ, ਪੁਡਾ ਇਨਕਲੇਵ-2 ਕਲੋਨੀ ਦੀ ਬਿਜਲੀ ਸਪਲਾਈ ਮਿਤੀ 22-11-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 16:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414