Powercut in Patiala on 13 December 2023

December 12, 2023 - PatialaPolitics

Powercut in Patiala on 13 December 2023

 

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 12-12-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਰਾਜਿੰਦਰਾ ਗਰਿੱਡ ਸ/ਸ ਅਧੀਨ ਚਲਦੇ 11ਕੇ.ਵੀ. ਜਗਦੀਸ਼ ਆਸ਼ਰਮ ਫੀਡਰ ਦੇ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਸਾਰੋਂਵਾਲ ਹਸਪਤਾਲ, ਡੈਲਟਾ ਲੈਬ, ਪਟਿਆਲਾ ਹਰਟ ਹਸਪਤਾਲ, ਜਗਦੀਸ਼ ਆਸ਼ਰਮ, ਧਾਲੀਵਾਲ ਕਲੋਨੀ ਅਦਿ ਦੀ ਬਿਜਲੀ ਸਪਲਾਈ ਮਿਤੀ 13-12-2023 ਨੂੰ ਸਵੇਰੇ 10.00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 12-12-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 22 ਨੰ. ਅਤੇ 23 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਬਚਿਤੱਰ ਨਗਰ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੁ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਸਿਟੀ ਸੈਂਟਰ ਮਾਰਕੀਟ, ਸਿਟੀ ਸੈਂਟਰ ਅਪਾਰਟਮੈਂਟ, ਓ2 ਫਿੱਟਨੈੱਸ ਕਲੱਬ ਨੇੜੇ ਮਾਰਕੀਟ, ਚੰਡੀਗੜ੍ਹ ਕਰਿਆਨਾ ਸਟੋਰ ਨੇੜੇ ਏਰੀਆ, ਭੁਪਿੰਦਰਾ ਰੋਡ ਮਾਰਕੀਟ ਨੇੜੇ 22 ਨੰ. ਪੁੱਲ, ਰਘਬੀਰ ਨਗਰ, ਹੀਰਾ ਨਗਰ, ਗਿੱਲ ਇੰਨਕਲੇਵ, ਸਮਾਇਲ-ਸਟੋਨ ਸਕੂਲ, ਰੇਲਵੇ ਲਾਈਨ ਨੇੜੇ ਬਚਿਤੱਰ ਨਗਰ, ਰਣਬੀਰ ਮਾਰਗ ਅਤੇ ਮਾਡਲ ਟਾਊਨ ਦੇ ਕੁੱਝ ਏਰੀਆ ਦੀ ਬਿਜਲੀ ਸਪਲਾਈ 13-12-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 12-12-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋ ਚਲਦੇ 11 ਕੇ.ਵੀ. ਮਜੀਠੀਆ ਇਨਕਲੇਵ ਫੀਡਰ ਅਧੀਨ ਪੈਂਦੇ ਏਰੀਆ ਜਿਵੇਂ ਕਿ ਮਜੀਠੀਆ ਇੰਨਕਲੇਵ,ਗੁਰਦਰਸ਼ਨ ਨਗਰ, ਸੈਂਚੁਰੀ ਇਨਕਲੇਵ ਅਤੇ 66 ਕੇ.ਵੀ. ਥਾਪਰ ਗਰਿੱਡ ਤੋ ਚਲਦੇ 11 ਕੇ.ਵੀ. ਯਾਦਵਿੰਦਰਾ ਇਨਕਲੇਵ ਫੀਡਰ ਅਧੀਨ ਆਉਂਦੇ ਏਰੀਆ ਜਿਵੇਂ ਕਿ ਮਹਾਰਾਜਾ ਯਾਦਵਿੰਦਰਾ ਇਨਕਲੇਵ, ਗਰੇਵਾਲ ਮਾਰਕੀਟ, ਪ੍ਰੀਤਮ ਪਾਰਕ, ਸੈਂਚੁਰੀ ਇਨਕਲੇਵ , ਫੁਲ ਹਸਪਤਾਲ, ਕ੍ਰਿਸ਼ਨਾ ਕਲੋਨੀ, ਆਈ.ਟੀ.ਆਈ ਰੋਡ , ਐਵਰੈਸਟ ਸਕੂਲ, ਆਦਿ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਆਉਂਦੇ ਏਰੀਆਂ ਦੀ ਬਿਜਲੀ ਸਪਲਾਈ ਮਿਤੀ 13-12-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 04:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ:ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।