Punjab DGP Suresh Arora gets three months extension
September 12, 2018 - PatialaPolitics
ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ‘ਚ 3 ਮਹੀਨੇ ਦਾ ਵਾਧਾ
ਚੰਡੀਗੜ੍ਹ 12 ਸਤੰਬਰ – ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿਚ 3 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੇਸ਼ ਅਰੋੜਾ ਇਸੇ ਮਹੀਨੇ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਸਨ।
ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।…??