Powercut in Patiala On 20 December

December 19, 2023 - PatialaPolitics

Powercut in Patiala On 20 December

 

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 19-12-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. NIS ਗਰਿੱਡ ਤੋਂ ਚਲਦੇ 11 ਕੇ.ਵੀ ਪੋਲੋ ਗ੍ਰਾਊਂਡ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਮਾਲਵਾ ਕਾਲੋਨੀ,ਪੋਲੋ ਗ੍ਰਾਊਂਡ ਆਦਿ ਦੀ ਬਿਜਲੀ ਸਪਲਾਈ ਮਿਤੀ 20-12-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 14:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 19-12-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਰਾਜਿੰਦਰਾ ਗਰਿੱਡ ਸ/ਸ ਅਧੀਨ ਚਲਦੇ 11ਕੇ.ਵੀ. ਡੈਂਟਲ ਕਾਲਜ ਫੀਡਰ ਦੇ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਡੈਂਟਲ ਕਾਲਜ, ਮੈਡੀਕਲ ਕਾਲਜ,ਛੋਟੀ ਬਾਜਾਰੀ, ਰਾਜਿੰਦਰਾ ਹਸਪਤਾਲ ਮਾਰਕਿਟ, SBI ਬੈਂਕ ਰਾਜਿੰਦਰਾ ਹਸਪਤਾਲ, ਪੀ-ਟਾਈਪ ਕੁਆਟਰ,ਈ-ਟਾਈਪ ਕੁਆਟਰ ਅਦਿ ਦੀ ਬਿਜਲੀ ਸਪਲਾਈ ਮਿਤੀ 20-12-2023 ਨੂੰ 15:00 ਵਜੇ ਤੋਂ 17:00 ਵਜੇ ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 19-12-2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋ ਚਲਦੇ 11 ਕੇ.ਵੀ. ਮਾਡਲ ਟਾਊਨ ਫੀਡਰ ਅਧੀਨ ਪੈਂਦੇ ਏਰੀਆ ਦੇ ਟਰਾਸਫਾਰਮਰ ਜਿਵੇਂ ਕਿ 100 ਕੇ.ਵੀ. ਏ ਤ੍ਰਿਕੋਣਾ ਪਾਰਕ ਵਾਲਾ,100 ਕੇ.ਵੀ. ਏ ਸਰਕਾਰੀ ਗਰਲ ਸਕੂਲ ਵਾਲਾ, 100 ਕੇ.ਵੀ. ਏ 19 C ਦੇ ਸਾਹਮਣੇ ਵਾਲਾ ਤੋ ਚਲਦੇ ਏਰੀਆ ਦੀ ਏਰੀਆਂ ਦੀ ਬਿਜਲੀ ਸਪਲਾਈ ਰੇਲਵੇ ਦੇ ਕੰਮ ਕਰਨ ਲਈ ਮਿਤੀ 20-12-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 06:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ:ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।