Powercut in Patiala on 30 December 2023

December 29, 2023 - PatialaPolitics

Powercut in Patiala on 30 December 2023

ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 29-12-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ ਵੀ ਭੁਪਿੰਦਰਾ ਅਤੇ ਮਾਲ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ:-

ਗਰੀਨ ਵਿਯੂਕਲੋਨੀ, ਬਾਂਰਾਦਰੀ ਅਸਤਬਲ, ਲਹਿਲ ਕਲੋਨੀ, ਨਿਹਾਲ ਬਾਗ,ਪੁੱਡਾ ਮਾਰਕੀਟ ,ਸ੍ਰੀ ਨਿਵਾਸ ਕਲੋਨੀ,ਗੁਰੂ ਤੇਗ ਬਹਾਦਰ,ਪੀ ਪੀਐਸ ਦਫਤਰ,ਤੇਗ ਬਹਾਦਰ ਮਾਰਕੀਟ ,ਵੁਮੈਨ ਸੈੱਲ ,ਞਿਜੀਲੈਸ ਦਫਤਰ ,ਬਾਰਾਦਰੀ ਦੀ ਬਿਜਲੀ ਸਪਲਾਈ ਮਿਤੀ 30-12-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 14:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414

ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 29-12-2023

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ ਵੀ ਵਿਕਾਸ ਕਾਲੋਨੀ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਵਿਕਾਸ ਕਾਲੋਨੀ,ਸਵਰਣ ਵਿਹਾਰ, ਪਵਿੱਤਰ ਇਨਕਲੇਵ ਆਦਿ ਦੀ ਬਿਜਲੀ ਸਪਲਾਈ ਮਿਤੀ 30-12-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 15:00 ਵਜੇ ਤੱਕ ਬੰਦ ਰਹੇਗੀ ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 29-12-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਬ ਡਵੀਜਨ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ NIS ਗਰਿੱਡ ਸ/ਸ ਤੋਂ ਚਲਦੇ 11ਕੇ.ਵੀ ਘਲੋਰੀ ਗੇਟ ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਮੱਛੀ ਤਲਾਅ, ਸੰਜੇ ਨਗਰ, ਪ੍ਰੇਮ ਕਲੋਨੀ, ਜੋਤੀ enclave , ਬਲਾਕ ਨੰਬਰ 1 ਅਤੇ 2 , ਸਰਕਾਰੀ ਕੁਆਟਰ,ਪ੍ਰਤਾਪ ਕਲੋਨੀ, ਡਕਾਲਾ ਚੁੰਗੀ, ਸ਼ੀਸ਼ ਮਹਿਲ enclave ਅਦਿ ਦੀ ਬਿਜਲੀ ਸਪਲਾਈ ਮਿਤੀ 30-12-2023 ਦਿਨ ਸ਼ਨੀਵਾਰ ਨੂੰ 10.00 AM ਤੋਂ 03:00 PM ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਮੋਬਾਇਲ ਨੰ- 9646124408