Punjab:Oil Tanker Caught Fire near bus stand Khanna

January 3, 2024 - PatialaPolitics

Punjab:Oil Tanker Caught Fire near bus stand Khanna

ਇੱਥੇ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਖੰਨਾ ਤੋਂ ਲੰਘ ਰਹੇ ਫਲਾਈਓਵਰ ਬੱਸ ਅੱਡੇ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ।