Balwant Singh Nandgarh, former Jathedar of Takht Damdama Sahib dies at 80
January 5, 2024 - PatialaPolitics
Balwant Singh Nandgarh, former Jathedar of Takht Damdama Sahib dies at 80
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।