Powercut in Patiala on 18 January 2023

January 17, 2024 - PatialaPolitics

Powercut in Patiala on 18 January 2023

ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 17-01-2024

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 22 ਨੰ. ਅਤੇ 23 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਬਚਿਤੱਰ ਨਗਰ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਸ਼ੁਰੁ ਹੋ ਗਿਆ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਸਿਟੀ ਸੈਂਟਰ ਮਾਰਕੀਟ, ਸਿਟੀ ਸੈਂਟਰ ਅਪਾਰਟਮੈਂਟ, ਓ2 ਫਿੱਟਨੈੱਸ ਕਲੱਬ ਨੇੜੇ ਮਾਰਕੀਟ, ਚੰਡੀਗੜ੍ਹ ਕਰਿਆਨਾ ਸਟੋਰ ਨੇੜੇ ਏਰੀਆ, ਭੁਪਿੰਦਰਾ ਰੋਡ ਮਾਰਕੀਟ ਨੇੜੇ 22 ਨੰ. ਪੁੱਲ, ਰਘਬੀਰ ਨਗਰ, ਹੀਰਾ ਨਗਰ, ਗਿੱਲ ਇੰਨਕਲੇਵ, ਸਮਾਇਲ-ਸਟੋਨ ਸਕੂਲ, ਰੇਲਵੇ ਲਾਈਨ ਨੇੜੇ ਬਚਿਤੱਰ ਨਗਰ, ਰਣਬੀਰ ਮਾਰਗ ਅਤੇ ਮਾਡਲ ਟਾਊਨ ਦੇ ਕੁੱਝ ਏਰੀਆ ਦੀ ਬਿਜਲੀ ਸਪਲਾਈ 18-01-2024 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਬੰਦ ਕੀਤੀ ਜਾਵੇਗੀ ਜੀ।

 

ਜਾਰੀ ਕਰਤਾ: ਉਪ ਮੰਡਲ ਅਫ਼ਸਰ

ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 17-01-2024

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਸ਼ਕਤੀ ਵਿਹਾਰ ਗਰਿੱਡ ਤੋ ਚਲਦੇ 11 ਕੇ.ਵੀ. ਮਾਡਲ ਟਾਊਨ ਫੀਡਰ ਅਧੀਨ ਪੈਂਦੇ ਏਰੀਆ ਦੇ ਟਰਾਸਫਾਰਮਰ ਜਿਵੇਂ ਕਿ 100 ਕੇ.ਵੀ. ਏ ਤ੍ਰਿਕੋਣਾ ਪਾਰਕ ਵਾਲਾ,100 ਕੇ.ਵੀ. ਏ ਸਰਕਾਰੀ ਗਰਲ ਸਕੂਲ ਵਾਲਾ, 100 ਕੇ.ਵੀ. ਏ 19 C ਦੇ ਸਾਹਮਣੇ ਵਾਲਾ ਤੋ ਚਲਦੇ ਏਰੀਆ ਦੀ ਏਰੀਆਂ ਦੀ ਬਿਜਲੀ ਸਪਲਾਈ ਰੇਲਵੇ ਦੇ ਕੰਮ ਕਰਨ ਲਈ ਮਿਤੀ 18-01-2024 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 06:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ:ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।