Punjab Police ASI Paramjit Singh died of Heart Attack during duty

January 18, 2024 - PatialaPolitics

Punjab Police ASI Paramjit Singh died of Heart Attack during duty

ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਕੈਦੀ ਦਾ ਮੈਡੀਕਲ ਕਰਵਾਉਣ ਆਈ ਪੁਲਿਸ ਨੂੰ ਚਕਮਾ ਦੇ ਕੇ ਕੈਦੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦਈਏ ਕਿ ਪੁਲਿਸ ਮੁਲਜ਼ਮ ਨੇ ਕੈਦੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਕੈਦੀ ਨੇ ਧੱਕਾ ਮਾਰ ਕੇ ਪੁਲਿਸ ਮੁਲਾਜ਼ਮ ਨੂੰ ਜ਼ਮੀਨ ਉੱਤੇ ਸੁਟ ਦਿੱਤਾ, ਜਿਸ ਕਾਰਨ ਉਸ ਦੀ ਹਰਟ ਅਟੈਕ ਨਾਲ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।