Holiday Declared in Patiala on 27 January for Participants

January 26, 2024 - PatialaPolitics

Holiday Declared in Patiala on 27 January for Participants

ਪਟਿਆਲਾ- ਜ਼ਿਲ੍ਹਾ ਪਟਿਆਲਾ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਰਾਜ ਪੱਧਰੀ ਅਤੇ ਸਬ ਡਵੀਜਨ ਪੱਧਰ ਸਮੇਤ ਜਿਹੜੇ ਵੀ ਵਿੱਦਿਅਕ ਅਦਾਰਿਆਂ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਕਰਵਾਏ ਗਏ ਹਨ ਜਾਂ ਜਿਹਨਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ ਹੈ, ਉਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।