Jathedar Giani Gurbachan Singh resigns
October 18, 2018 - PatialaPolitics
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਅਸਤੀਫਾ ਦੇ ਦਿੱਤਾ ਹੈ।ਜਿਸ ਦਾ ਕਾਰਨ ਉਨ੍ਹਾਂ ਨੇ ਵਡੇਰੀ ਉਮਰ ਅਤੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੀਆਂ ਚਰਚਾਵਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ।