Gram Panchayat election in Punjab on 30 December 2018
December 7, 2018 - PatialaPolitics
Click Here to see list of Candidates Categories
30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ
30 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ