Powercut in Patiala on 21 March 2024

March 20, 2024 - PatialaPolitics

Powercut in Patiala on 21 March 2024

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 20-03-2024

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ.ਵੀ ਲੋਅਰ ਮਾਲ ਰੋਡ ਫੀਡਰ ਫੀਡਰ ਉੱਤੇ ਜ਼ਰੂਰੀ ਕੰਮ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਸ਼ੇਰੇ ਪੰਜਾਬ ਮਾਰਕੀਟ, ਆਯੁਰਵੈਦਿਕ ਕਾਲਜ, ਪੁੱਡਾ ਕੰਪਲੈਕਸ, ਸੁਖਦਾਸਪੁਰਾ ਮੁਹੱਲਾ ਆਦਿ ਦੀ ਬਿਜਲੀ ਸਪਲਾਈ ਮਿਤੀ 21-03-2024 ਨੂੰ ਸਵੇਰੇ 12:00 ਵਜੇ ਤੋਂ ਲੈ ਕੇ 15:00 ਵਜੇ ਤੱਕ ਬੰਦ ਰਹੇਗੀ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414

*ਬਿਜਲੀ ਬੰਦ ਸਬੰਧੀ ਜਾਣਕਾਰੀ*

ਪਟਿਆਲਾ 20-03-2024

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ.ਪਟਿਆਲਾ ਗਰਿੱਡ ਤੋਂ ਚਲਦੇ 11 ਕੇ.ਵੀ ਰਾਈ ਮਾਜਰਾ ਫੀਡਰ ਉੱਤੇ ਜ਼ਰੂਰੀ ਕੰਮ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ ਰੋਜ ਕਲੋਨੀ,ਨਿਊ ਰੋਜ ਕਲੋਨੀ ਮਥੂਰਾ ਕਲੋਨੀ, ਜਗਦੀਸ਼ ਕਲੋਨੀ, ਨਿਊ ਜਗਦੀਸ਼ ਕਲੋਨੀ, ਆਦਿ ਦੀ ਬਿਜਲੀ ਸਪਲਾਈ ਮਿਤੀ 21-03-2024 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 15:00 ਵਜੇ ਤੱਕ ਬੰਦ ਰਹੇਗੀ।

 

ਜਾਰੀ ਕਰਤਾ:

ਇੰਜ: ਪ੍ਰੀਤਇੰਦਰ ਸਿੰਘ

ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਮੋਬਾਈਲ ਨੰਬਰ:- 96461-24414