Two ladies injured in mishap at Fish World Carnival Patiala
April 3, 2024 - PatialaPolitics
Two ladies injured in mishap at Fish World Carnival Patiala
ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਕੁਮਾਰ ਸਭਾ ਸਕੂਲ ਦੀ ਗਰਾਊਂਡ ‘ਚ ਲੱਗੇ ਮੇਲੇ ਦੌਰਾਨ ਝੂਲਾ ਡਿੱਗਣ ਕਾਰਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਹਨ।ਦੋਵੇਂ ਔਰਤਾਂ ਨਵੇਂ ਬੱਸ ਸਟੈਂਡ ਨੇੜੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਦੋਵੇਂ ਔਰਤਾਂ ਮਾਂ-ਧੀ ਦੱਸੀਆਂ ਜਾਂਦੀਆਂ ਹਨ। ਦੂਜੇ ਪਾਸੇ ਇਸ ਸਬੰਧੀ ਥਾਣਾ ਲਾਹੌਰੀ ਗੇਟ ਦਾ ਕਹਿਣਾ ਹੈ ਕਿ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਸੂਚਨਾ ਉਨ੍ਹਾਂ ਕੋਲ ਪਹੁੰਚ ਗਈ ਹੈ