ACP Ludhiana (east) Sandeep Singh gunman Paramjot Singh died in road accident

April 6, 2024 - PatialaPolitics

ACP Ludhiana (east) Sandeep Singh gunman Paramjot Singh died in road accident

ਸਮਰਾਲਾ ਦੇਰ ਰਾਤ 1 ਵਜੇ ਸਮਰਾਲਾ ਦੇ ਕੋਲ ਪੈਂਦੇ ਪਿੰਡ ਦਿਆਲਪੁਰਾ ਦੇ ਕੋਲ ਬਣੇ ਫਲਾਈਓਵਰ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਲੁਧਿਆਣਾ ਈਸਟ ਦੇ ਏ. ਸੀ. ਪੀ. ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਅਤੇ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਏ. ਸੀ. ਪੀ. ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਵਜੋਂ ਹੋਈ ਹੈ।