Jangir Singh,Sikh pilgrim from Patiala, died in Lahore during Vaisakhi trip
April 22, 2024 - PatialaPolitics
Jangir Singh,Sikh pilgrim from Patiala, died in Lahore during Vaisakhi trip
ਵਿਸਾਖੀ ਮਨਾਉਣ ਪਾਕਿਸਤਾਨ ਗਏ ਸ਼ਰਧਾਲੂ ਦੀ ਹੋਈ ਮੌਤ।ਬੀਤੀ ਦੇਰ ਰਾਤ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਦਾ ਨਾਂ ਜੰਗੀਰ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਉਮਰ 60 ਸਾਲ ਅਤੇ ਪਟਿਆਲਾ ਦੇ ਅਰਬਨ ਸਟੇਟ ਦਾ ਰਹਿਣ ਵਾਲਾ ਸੀ। ਜੰਗੀਰ ਸਿੰਘ ਪੁਲਸ ‘ਚੋਂ ਰਿਟਾਇਰਡ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।