Punjab Minister Kuldeep Dhaliwal makes Samosa in Amritsar
May 6, 2024 - PatialaPolitics
Punjab Minister Kuldeep Dhaliwal makes Samosa in Amritsar
ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਲੁਭਾਉਣ ਲਈ ਆਗੂਆਂ ਵੱਲੋਂ ਅਨੋਖੇ ਕਦਮ ਚੁੱਕੇ ਜਾ ਰਹੇ ਹਨ। ਇਸੇ ਕਾਰਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਕੁਲਦੀਪ ਧਾਲੀਵਾਲ ਸਮੋਸੇ ਤਲਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਉਨ੍ਹਾਂ ਵਿਰੁੱਧ ਕੋਈ ਮਸਾਲਾ ਨਹੀਂ ਹੈ।