Akali Dal expels former Speaker’s son Ravi Karan Kahlon
May 16, 2024 - PatialaPolitics
Akali Dal expels former Speaker’s son Ravi Karan Kahlon
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ। ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਦੀ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ।