Arvind Kejriwal:Coming to BJP HQ with all my top leaders tomorrow, arrest whoever you want
May 18, 2024 - PatialaPolitics
Arvind Kejriwal:Coming to BJP HQ with all my top leaders tomorrow, arrest whoever you want
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਲੋਕ ਆਮ ਆਦਮੀ ਪਾਰਟੀ ਦੇ ਪਿੱਛੇ ਪੈ ਗਏ ਹਨ। ਉਹ ਇਕ-ਇਕ ਕਰ ਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਰਹੇ ਹਨ। ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਹਾਂਗਾ ਕਿ ਤੁਸੀਂ ਇਹ ਜੇਲ੍ਹ-ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਮੈਂ ਆਪਣੇ ਸਾਰੇ ਸੀਨੀਅਰ ਨੇਤਾਵਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡ ਕੁਆਰਟਰ ਆ ਰਿਹਾ ਹਾਂ। ਜਿਸ ਨੂੰ ਵੀ ਤੁਸੀਂ ਜੇਲ੍ਹ ਭੇਜਣਾ ਚਾਹੁੰਦੇ ਹੋ ਭੇਜ ਸਕਦੇ ਹੋ
View this post on Instagram