Rajasthan: MBBS students loot milk van, 3 medical students detained

July 15, 2024 - PatialaPolitics

Rajasthan: MBBS students loot milk van, 3 medical students detained

ਰਾਜਸਥਾਨ ਦੇ ਜੋਧਪੁਰ ਵਿੱਚ ਮੈਡੀਕਲ ਵਿਦਿਆਰਥੀਆਂ ਨੇ ਦੁੱਧ ਨਾਲ ਭਰਿਆ ਕੈਂਪਰ ਲੁੱਟ ਲਿਆ ਅਤੇ ਡਰਾਈਵਰ ਦੀ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਉਹ ਕੈਂਪਰ ਨੂੰ ਕੁਝ ਦੂਰੀ ‘ਤੇ ਛੱਡ ਗਏ।

ਪੁਲਿਸ ਨੇ ਕੈਂਪਰ ਨੂੰ ਬਰਾਮਦ ਕਰ ਲਿਆ ਹੈ ਅਤੇ ਲੁੱਟ ਦਾ ਮਾਮਲਾ ਵੀ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਤਿੰਨ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੈਂਪਰ ਚਾਲਕ ਖ਼ਿਲਾਫ਼ ਪੰਜ ਵਿਅਕਤੀਆਂ ਦੀ ਕੁੱਟਮਾਰ ਕਰਕੇ ਦੁੱਧ ਨਾਲ ਭਰਿਆ ਕੈਂਪਰ ਅਤੇ 4600 ਰੁਪਏ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ।