Amritsar:Lady SHO of Punjab Police was attacked by two men with a sharp weapon
August 3, 2024 - PatialaPolitics
Amritsar:Lady SHO of Punjab Police was attacked by two men with a sharp weapon
ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ SHO ਅਮਨਜੋਤ ਕੌਰ ‘ਤੇ ਨਾਕੇ ਦੌਰਾਨ ਹਮਲਾ ਹੋਣ ਖਬਰ ਦੀ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਪਿੰਡ ਮੂਧਲ ਵਿੱਚ ਨਾਕਾ ਲਾਇਆ ਹੋਇਆ ਸੀ। ਕੁਝ ਲੋਕਾਂ ਨੇ ਦਾਤਰਾਂ ਨਾਲ ਐਸਐਚਓ ਅਮਨਜੋਤ ਕੌਰ ਉਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਐਸਐਚਓ ਗੰਭੀਰ ਜ਼ਖ਼ਮੀ ਹੋ ਗਏ ਹਨ। ਫਿਲਹਾਲ ਉਨ੍ਹਾਂ ਦਾ ਨਿੱਜੀ ਹਸਪਤਾਲ ‘ਚ ਆਪਰੇਸ਼ਨ ਚੱਲ ਰਿਹਾ ਹੈ।