Arvind Kejriwal gets bail in Delhi excise policy case
September 13, 2024 - PatialaPolitics
Arvind Kejriwal gets bail in Delhi excise policy case
CM ਕੇਜਰੀਵਾਲ ਨੂੰ ਮਿਲੀ ਜਮਾਨਤ
ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਹੋ ਗਈ ਹੈ।
ਦੱਸ ਦਈਏ ਕਿ ਸੀਬੀਆਈ ਮਾਮਲੇ ‘ਚ ਜ਼ਮਾਨਤ ਪਟੀਸ਼ਨ ਤੋਂ ਇਲਾਵਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵੀ ਅਦਾਲਤ ਆਪਣਾ ਫੈਸਲਾ ਸੁਣਾਇਆ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਨੇ ਇਹ ਫੈਸਲਾ ਦਿੱਤਾ। ਇਹ ਵੀ ਕਿਹਾ ਕਿ ਗ੍ਰਿਫਤਾਰੀ ਸਹੀ ਹੈ। ਕਿਸੇ ਧਾਰਾ ਦਾ ਉਲੰਘਣ ਨਹੀਂ ਹੋਇਆ।