Dr Jasbir Ahluwalia passes away

April 20, 2019 - PatialaPolitics

ਪੰਜਾਬੀ ਯੂਨੀਵਰਸਿਟੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਸਾਬਕਾ ਕੁਲਪਤੀ ਤੇ ਉੱਘੇ ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਆਹਲੂਵਾਲੀਆ ਦਾ ਕੱਲ੍ਹ ਸ਼ੁੱਕਰਵਾਰ ਰਾਤ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਚੰਡੀਗੜ੍ਹ ਵਿੱਚ ਉਨ੍ਹਾਂ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਉਮਰ 84 ਸਾਲ ਸੀ। ਅੱਜ ਚੰਡੀਗੜ੍ਹ ਵਿੱਚ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ।