ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ
October 15, 2024 - PatialaPolitics
ਪੰਜਾਬ ਵਿਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ
ਪੰਜਾਬ
?ਪੰਜਾਬ ‘ਚ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ
?13 ਨਵੰਬਰ ਨੂੰ ਪੈਣਗੀਆਂ ਵੋਟਾਂ
? 23 ਨਵੰਬਰ ਨੂੰ ਆਉਣਗੇ ਨਤੀਜੇ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ ਉਤੇ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟ ਉਤੇ ਚੋਣ ਹੋਵੇਗੀ। ਇਨ੍ਹਾਂ ਚੋਣਾਂ ਲਈ ਵੋਟਾਂ 13 ਨਵੰਬਰ ਨੂੰ ਪੈਣਗੀਆਂ। ਨਤੀਜੇ 23 ਨਵੰਬਰ ਨੂੰ ਆਉਣਗੇ।