Powercut in Patiala on 16 October 2024
Powercut in Patiala on 16 October 2024
ਬਿਜਲੀ ਬੰਦ ਸੰਬੰਧੀ ਜਾਣਕਾਰੀ
ਪਟਿਆਲਾ 15-10-2024
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਜ਼ਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, 21 ਨੰ. ਪੁੱਲ ਨੇੜੇ ਮਾਰਕੀਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ, ਮਾਨਸ਼ਾਹੀਆ ਕਲੋਨੀ, ਸੰਤ ਨਗਰ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਸਦਭਾਵਨਾ ਹਸਪਤਾਲ਼, ਸਟੇਟ ਕਾਲਜ, ਬਿਕਰਮ ਕਾਲਜ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਅਮਨ ਕਾਲੋਨੀ, ਟੰਡਨ ਕਲੋਨੀ, ਬਚਿੱਤਰ ਨਗਰ ਦਾ ਕੁਝ ਏਰੀਆ ਆਦਿ ਦੀ ਬਿਜਲੀ ਸਪਲਾਈ 16-10-24 ਨੂੰ ਸਮਾਂ 10:30 ਵਜੇ ਸਵੇਰੇ ਤੋਂ ਲੈ ਕੇ ਸ਼ਾਮ 03:00 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |
ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਬੰਦ ਕੀਤੀ ਜਾਵੇਗੀ ਜੀ।
ਜਾਰੀ ਕਰਤਾ: ਉਪ ਮੰਡਲ ਅਫ਼ਸਰ
ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ
