SGPC President didn’t accept the resignation of Damdama Sahib Jathedar Gaini Harpreet Singh
October 17, 2024 - PatialaPolitics
SGPC President didn’t accept the resignation of Damdama Sahib Jathedar Gaini Harpreet Singh
ਸ਼ੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਦੀ ਸੇਵਾਵਾਂ ਦੀ ਬਹੁਤ ਲੋੜ ਹੈ। ਮੈਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰਦਾ ਹਾਂ। ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਗਈ ਕਿ ਤੁਸੀਂ ਸਾਡੀ ਅਗਵਾਈ ਕਰਦੇ ਰਹੋ