Shiromani Akali Dal will not contest by-elections
October 24, 2024 - PatialaPolitics
Shiromani Akali Dal will not contest by-elections
ਜ਼ਿਮਨੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਵਾਰ ਕੋਈ ਵੀ ਜ਼ਿਮਨੀ ਚੋਣ ਨਹੀਂ ਲੜੇਗਾ। ਇਹ ਵੱਡਾ ਫ਼ੈਸਲਾ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ।