MP:Man Dies of Heart Attack, While Talking with Friends in shop
October 25, 2024 - PatialaPolitics
MP:Man Dies of Heart Attack, While Talking with Friends in shop
ਮੱਧ ਪ੍ਰਦੇਸ਼ ਦੇ ਰੀਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਇਕ ਨੌਜਵਾਨ ਆਪਣੇ ਦੋਸਤਾਂ ਨਾਲ ਮਜ਼ਾਕ ਕਰਦੇ ਹੋਏ ਜ਼ਮੀਨ ‘ਤੇ ਡਿੱਗ ਗਿਆ ਅਤੇ ਬਾਅਦ ‘ਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਦਿਲ ਦਾ ਦੌਰਾ ਪਿਆ ਸੀ। ਨੌਜਵਾਨ ਦੀ ਮੌਤ ਕਾਰਨ ਪਰਿਵਾਰ ‘ਚ ਮਾਤਮ ਛਾ ਗਿਆ।