AAP Punjab gets new president Aman Arora

November 22, 2024 - PatialaPolitics

AAP Punjab gets new president Aman Arora

ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।: Bhagwant Mann