Punjab declares winter vacations in schools from December 24 till December 31
December 9, 2024 - PatialaPolitics
Punjab declares winter vacations in schools from December 24 till December 31
ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (winter vacations in schools) 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।