Powercut in Patiala On 12 December 2024

December 11, 2024 - PatialaPolitics

Powercut in Patiala On 12 December 2024

 

ਬਿਜਲੀ ਬੰਦ ਸੰਬੰਧੀ ਜਾਣਕਾਰੀ-

ਪਟਿਆਲਾ 11-12-2024

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66ਕੇ.ਵੀ ਸਨੋਰੀ ਅੱਡਾ ਗਰਿੱਡ ਸ/ਸ ਗਰਿੱਡ ਤੋਂ ਚਲਦੇ 11ਕੇ.ਵੀ. ਤੇਜ ਬਾਗ ਕਲੋਨੀ ਫੀਡਰ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਸਨੌਰੀ ਅੱਡਾ, ਜੱਟਾਂ ਵਾਲਾ ਚੌਂਤਰਾ, ਪੁਰਾਣੀ ਅਨਾਜ ਮੰਡੀ, ਮਾਰਕਲ ਕਲੋਨੀ, ਰੰਗੇ ਸਾਹ ਕਲੋਨੀ, ਵੱਡਾ ਰਾਈ ਮਾਜਰਾਂ, ਤੇਜ ਬਾਗ ਕਲੌਨੀ, ਮੌਤਾ ਸਿੰਘ ਨਗਰ, ਵੀਰ ਸਿੰਘ ਧੀਰ ਸਿੰਘ ਕਲੌਨੀ, ਮਾਲਵਾ ਕਲੌਨੀ ਅਦਿ ਦੀ ਬਿਜਲੀ ਸਪਲਾਈ ਮਿਤੀ 12-12-2024 ਨੂੰ ਸਵੇਰੇ 9.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਬਿਜਲੀ ਬੰਦ ਸਬੰਧੀ ਜਾਣਕਾਰੀ

ਪਟਿਆਲਾ 11-12-2024

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਗਰਿੱਡ ਐਨ ਆਈ ਐਸ ਅਧੀਨ ਪੈਂਦੇ 11 ਕੇ.ਵੀ. ਪੈਲੇਸ ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬੀ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਕਿ ਸਰਕਾਰੀ ਡਿਸਪੈਂਸਰੀ ਰੋਡ, ਗੋਕੁਲ ਟਾਵਰ,ਧੀਰੂ ਨਗਰ, ਅਰਜੁਨ ਨਗਰ, ਭਰਪੂਰ ਗਾਰਡਨ(ਪਿਛੇ ਧੀਰੂ ਨਗਰ ), ਬੁੱਢਾ ਦਲ ਮਾਰਕਿਟ(ਲੋਅਰ ਮਾਲ ਰੋਡ)ਦੀ ਬਿਜਲੀ ਸਪਲਾਈ ਮਿਤੀ 12-11-2024 ਨੂੰ ਸਵੇਰੇ 11:00 ਵਜੇ ਤੋਂ ਲੈ ਕੇ ਦੁਪਹਿਰ 15:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ ਪੂਰਬੀ ਤਕਨੀਕੀ , ਪਟਿਆਲਾ।