Punjab: UP roadways bus met with an accident near Ambedkar Chowk at Phillaur
January 10, 2025 - PatialaPolitics
Punjab: UP roadways bus met with an accident near Ambedkar Chowk at Phillaur
ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ ‘ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ ਵਿਖੇ ਅੰਬੇਡਕਰ ਚੌਕ ਦੇ ਉੱਪਰ ਬਣੇ ਫ਼ਲਾਈਓਵਰ ‘ਤੇ ਇਸ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ। ਹਾਦਸੇ ਦੇ ਕਾਰਨ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ ‘ਤੇ ਲੰਮਕ ਗਈ।