ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਲਵਪ੍ਰੀਤ ਸਿੰਘ, ਜੰਮੂ ‘ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
January 23, 2025 - PatialaPolitics
ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਲਵਪ੍ਰੀਤ ਸਿੰਘ, ਜੰਮੂ ‘ਚ ਹੋਇਆ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ
ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ।