Enjoy your holiday Bhagwant Mann to Punjab Tehsildars
March 4, 2025 - PatialaPolitics
Enjoy your holiday Bhagwant Mann to Punjab Tehsildars
ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ