Women murdered on Women Day in Patiala

March 8, 2025 - PatialaPolitics

Women murdered on Women Day in Patiala

ਪਟਿਆਲਾ ਦੇ ਸਮਾਨੀਆਂ ਗੇਟ ਕੋਲ ਮਾਂ-ਪੁੱਤ ‘ਤੇ ਹੋਏ ਕਾਤਲਾਨਾ ਹਮਲੇ ਵਿੱਚ ਇੱਕ ਮਾਂ ਦੀ ਮੌਤ ਹੋ ਗਈ ਹੈ ਅਤੇ ਉਸਦਾ ਪੁੱਤਰ ਗੰਭੀਰ ਜ਼ਖਮੀ

ਪਟਿਆਲਾ ਦੇ ਸਮਾਨੀਆਂ ਗੇਟ ਦੇ ਕੋਲ ਤੜਕਸਾਰ ਮਾਂ ਪੁੱਤ ਤੇ ਹੋਇਆ ਕਾਤਲਾਨਾ ਹਮਲਾ ਜਿਸ ਦੇ ਵਿੱਚ ਕਿ ਸੁਮਨ ਜਿਸ ਦੀ ਉਮਰ ਤਕਰੀਬਨ 45ਸਾਲ ਅਤੇ ਲੜਕੇ ਮਨਜੋਤ ਜਿਸ ਦੀ ਉਮਰ ਤਕਰੀਬਨ 18 ਤੋਂ 20 ਸਾਲ ਦੱਸੀ ਜਾ ਰਹੀ ਹੈ ਸੁਮਨ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਮਨਜੋਤ ਜਿੰਦਗੀ ਅਤੇ ਮੌਤ ਦੇ ਵਿੱਚ ਲੜਾਈ ਲੜ ਰਿਹਾ ਜਿਸ ਨੂੰ ਕਿ ਪਟਿਆਲਾ ਦੇ ਸਰਕਾਰੀ ਅਰਜਿੰਦਰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ ਡੀਐਸਪੀ ਸਿਟੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਉਸ ਤੋਂ ਬਾਅਦ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਸ਼ਾਨਬੀਨ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸਾਰੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਇਹਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਵੇਗੀ

 

View this post on Instagram

 

A post shared by Patiala Politics (@patialapolitics)