Vande Bharat Patiala Time Table

September 23, 2025 - PatialaPolitics

Vande Bharat Patiala Time Table

ਫਿਰੋਜ਼ਪੁਰ, ਪਟਿਆਲਾ, ਦਿੱਲੀ

ਵੇਖੋ Time Table chart

ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਟ੍ਰੇਨ ਫਿਰੋਜ਼ਪੁਰ ਤੋਂ ਚੱਲੇਗੀ। ਇਸ ਗੱਲ ਦਾ ਖੁਲਾਸਾ ਖੁਦ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੀਤਾ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਇਸ ਮੌਕੇ ‘ਤੇ ਮੌਜੂਦ ਸਨ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਵੰਦੇ ਭਾਰਤ ਰੇਲਗੱਡੀ ਫਿਰੋਜ਼ਪੁਰ ਛਾਉਣੀ ਤੋਂ ਰਵਾਨਾ ਹੋਵੇਗੀ ਅਤੇ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ ਛਾਉਣੀ, ਕੁਰੂਕਸ਼ੇਤਰ ਅਤੇ ਪਾਣੀਪਤ ਹੁੰਦੇ ਹੋਏ ਦਿੱਲੀ ਪਹੁੰਚੇਗੀ। ਇਸ 486 ਕਿਲੋਮੀਟਰ ਦੀ ਯਾਤਰਾ ਵਿੱਚ ਛੇ ਘੰਟੇ 40 ਮਿੰਟ ਲੱਗਣਗੇ। ਇਹ ਰੇਲਗੱਡੀ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ।