Patiala:ENT specialist Dr TL Parmar died due to Covid
November 12, 2020 - PatialaPolitics
Dr T L Parmar former Principal medical college faridkot, ex head,department of ENT,GMC Patiala expired yesterday.
He was a brilliant and very renowned ENT surgeon of Punjab
He was tested positive for corona and was admitted in private hospital, Patiala.
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ। ਜਿਨ੍ਹਾਂ ਵਿਚੋਂ ਇਕ ਪਟਿਆਲਾ ਸ਼ਹਿਰ ਤੋਂ ਅੇਸ. ਐਸ. ਟੀ. ਨਗਰ ਦਾ ਰਹਿਣ ਵਾਲਾ 48 ਸਾਲਾ ਪੁਰਸ਼ ਪੀ ਜੀ ਆਈ ਵਿੱਚ ਦਾਖਲ ਸੀ , ਦੂਸਰਾ ਜਗਦੀਸ਼ ਆਸ਼ਰਮ ਦਾ ਰਹਿਣ ਵਾਲਾ 78 ਸਾਲਾ ਪੁਰਸ਼ ਹਾਈਪਰਟੈਂਸ਼ਨ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ। ਤੀਸਰਾ ਰਾਜਪੁਰਾ ਦੇ ਅਨੰਦ ਨਗਰ ਦਾ ਰਹਿਣ ਵਾਲਾ 72 ਸਾਲਾ ਪੁਰਸ਼ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਲਾ ਵਿੱਚ ਦਾਖਲ ਸੀ । ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਦੀ ਗਿਣਤੀ 389 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1425 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,10,239 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 13,301 ਕੋਵਿਡ ਪੋਜਟਿਵ, 1,95,113 ਨੇਗੇਟਿਵ ਅਤੇ ਲੱਗਭਗ 1425 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Join #PatialaHelpline & #PatialaPolitics for latest updates