Navjot Sidhu likely to make big announcement in Patiala tomorrow
April 3, 2021 - PatialaPolitics
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਜਨਮ ਭੂਮੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿਖੇ ਕੱਲ੍ਹ 4 ਅਪ੍ਰੈਲ ਦਿਨ ਐਤਵਾਰ ਨੂੰ ਬਾਅਦ ਦੁਪਹਿਰ ਪ੍ਰੈੱਸ ਕਾਨਫਰੰਸ ਸੱਦ ਲਈ ਹੈ । ਰਾਜਸੀ ਮਾਹਰਾਂ ਅਨੁਸਾਰ ਨਵਜੋਤ ਸਿੱਧੂ ਇਸ ਪ੍ਰੈੱਸ ਕਾਨਫਰੰਸ ਚ ਕੋਈ ਵੱਡਾ ਧਮਾਕਾ ਕਰ ਸਕਦੇ ਹਨ।
Join #PatialaHelpline & #PatialaPolitics for latest updates ?