Sukhbir Badal hold meeting before SGPC Elections 2017

November 23, 2017 - PatialaPolitics


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਚੋਣਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਬਾਰੇ ਵਿਚਾਰ ਜਾਣਨ ਲਈ  ਅੱਜ 80 ਤੋਂ ਵਧੇਰੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ। ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਕੱਲੇ-ਇਕੱਲੇ ਮੈਂਬਰ ਨਾਲ ਕੀਤੀਆਂ ਇਹਨਾਂ ਮੀਟਿੰਗਾਂ ਵਿਚ  ਮੈਂਬਰਾਂ ਨੇ ਚੋਣਾਂ ਅਤੇ ਪੰਥਕ ਮੁੱਦਿਆਂ ਬਾਰੇ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕੀਤੇ। 
Shiromani Akali Dal (SAD) president Sukhbir Singh Badal met more than 80 Shiromani Gurdwara Parbandhak Committee (SGPC) members today to take their views on the forthcoming elections to the post of President of the Committee. The SAD president held one to one meetings with the SGPC members during the course of which they gave their views on the elections as well as panthic issues concerning the Sikh faith.