New Containment zone declared in Patiala 12 May

May 12, 2021 - PatialaPolitics

ਡਾ. ਸੁਮੀਤ ਸਿੰਘ ਨੇਂ ਕਿਹਾ ਜਿਆਦਾ ਪੋਜਟਿਵ ਕੇਸ ਆਉਣ ਤੇਂ ਪਟਿਆਲਾ ਸ਼ਹਿਰ ਦੇ ਹਰਿੰਦਰ ਨਗਰ ਅਤੇ ਵਿਕਾਸ ਕਲੋਨੀ ਦੇ ਜਿਆਦਾ ਕੋਵਿਡ ਪ੍ਰਭਾਵਤ ਏਰੀਏ ਵਿੱਚ ਮਾਈਕਰੋ ਕੰਟੈਨਮੈਂਟ ਲਗਾ ਦਿੱਤੀ ਗਈ ਹੈ