Covid Vaccination schedule Patiala 23 May

ਜਦਕਿ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਟੀਕਾਕਰਣ ਕੇਵਲ ਦੋ ਥਾਂਵਾ ਰਾਮ ਲੀਲਾ ਗਰਾਉਂਡ ਰਾਘੋ ਮਾਜਰਾ ਅਤੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਸਵੇਰੇ 11 ਵਜੇ ਤੋਂ ਲਗਾਏ ਜਾਣੇ ਸ਼ੁਰੂ ਹੋਣਗੇ, ਜਦਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਬਲਾਕ ਸ਼ੁਤਰਾਣਾ ਦੇ ਪਿੰਡ ਕੁਲਾਰਾਂ ਅਤੇ ਪਿੰਡ ਫਤਿਹਪੁਰ ਦੇ ਰਾਧਾਸੁਆਮੀ ਸਤਸੰਗ ਭਵਨ, ਬਲਾਕ ਕਾਲੋਮਾਜਰਾ ਦੇ ਪਿੰਡ ਮਾਣਕਪੁਰ ਵਿੱਚ ਕੋਵੈਕਸੀਨ ਦਵਾਈ  ਦੀ ਦੂਜੀ ਡੋਜ ਲਗਾਈ ਜਾਵੇਗੀ।

Covid Vaccination schedule Patiala 23 May

For special category only 18 to 44