Patiala Covid Vaccination schedule 31 May
31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਗੁਰੂੁਦੁਆਰਾ ਸਾਹਿਬ ਮੌਤੀ ਬਾਗ ,ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ,ਨਾਭਾ ਦੇ ਐਮ.ਪੀ.ਡਬਲਿਉ.ਸਕੂਲ,ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਪ੍ਰਾਇਮਰੀ ਸਿਹਤ ਕੇਂਦਰ ਭਾਦਸੋਂ ,ਮਿਉਂਸੀਪਲ ਕਮੇਟੀ ਸਨੋਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।
