ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਚਲਾਉਣ ਸਬੰਧੀ ਲਏ ਗਏ ਸਖਤ ਫੈਸਲੇ ਤੋਂ ਬਾਅਦ ਹੁਣ ਨਵੇਂ ਸਾਲ ਅਤੇ ਵਿਆਹ ਸਮਾਗਮਾਂ ਮੌਕੇ ਪਟਾਕੇ ਚਲਾਉਣ ਉਤੇ ਰੋਕ ਲਾ ਦਿੱਤੀ ਹੈ| ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਨਵੇਂ ਸਾਲ ਅਤੇ ਵਿਆਹ ਸਮਾਗਮਾਂ ਵਿਚ ਪਟਾਕੇ ਨਹੀਂ ਚਲਾਏ ਜਾ ਸਕਣਗੇ| ਇਸ ਮਾਮਲੇ ਦੀ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ|

Post Views: 0